health
[health][bsummary]
sports
[sports][bigposts]
entertainment
[entertainment][twocolumns]
Comments
ਸਾਰੇ ਕਰੋਨਾ ਵਾਇਰਸ ਦੇ ਪੈਡਿੰਗ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ-- ਡਿਪਟੀ ਕਮਿਸ਼ਨਰ
ਪਿਛਲੇ ਦੋ ਦਿਨਾਂ ਤੋਂ ਨਹੀਂ ਲਏ ਗਏ ਕਰੋਨਾ ਵਾਇਰਸ ਦੇ ਸੈਂਪਲ
ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲਾ ਮੈਜਿਸਟਰੇਟ ਵਲੋਂ ਨਵੇਂ ਨਿਰਦੇਸ਼ ਜਾਰੀ
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ (ਡੱਬਵਾਲੀ ਨਿਊਜ਼ )ਸ੍ਰੀ ਐਮ ਕੇ ਅਰਾਵਿੰਦ ਕੁਮਾਰ ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਿਹਤ ਵਿਭਾਗ ਵਲੋਂ ਲਏ ਗਏ ਕਰੋਨਾ ਵਾਇਰਸ ਦੇ ਸੱਤ ਸੈਂਪਲ ਜਿਹਨਾਂ ਦੀ ਰਿਪੋਰਟ ਪੈਡਿੰਗ ਸੀ, ਇਹ ਰਿਪੋਰਟ ਵੀ ਨੈਗੇਟਿਵ ਆਈ ਹੈ ਅਤੇ ਜ਼ਿਲੇ ਵਿੱਚ ਕੇਵਲ ਇੱਕ ਹੀ ਕਰੋਨਾ ਵਾਇਰਸ ਦਾ ਮਰੀਜ ਹੈ ਅਤੇ ਪਿਛਲੇ ਦੋ ਦਿਨਾਂ ਤੋਂ ਕੋਈ ਵੀ ਸ਼ੱਕੀ ਮਰੀਜ਼ ਕਰੋਨਾ ਵਾਇਰਸ ਦਾ ਨਵਾਂ ਕੇਸ ਜ਼ਿਲੇ ਵਿੱਚ ਨਹੀਂ ਪਾਇਆ ਗਿਆ। ਡਿਪਟੀ ਕਮਿਸ਼ਨਰ ਨੇ ਆਪਣੇ ਬਿਆਨ ਵਿੱਚ ਦੱਸਿਆਂ ਕਿ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਵਿੱਚ ਲੱਗੇ ਹੋਏ ਸਾਰੇ ਪ੍ਰਬੰਧਕੀ ਅਧਿਕਾਰੀ, ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾ ਅਤੇ ਪੁਲਿਸ ਪ੍ਰਸ਼ਾਸਨ ਸਾਰੇ ਇੱਕ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਇਹ ਸਾਰਾ ਉਹਨਾਂ ਦੀ ਮੇਹਨਤ ਦਾ ਹੀ ਨਤੀਜਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਸਿਹਤ ਵਿਭਾਗ ਵਲੋਂ 54 ਸ਼ੱਕੀ ਮਰੀਜਾਂ ਦੇ ਸੈਂਪਲ ਲਾਕ ਡਾਊਨ ੳਪਰੰਤ ਲਏ ਗਏ ਸਨ, ਜਿਹਨਾਂ ਵਿਚੋਂ 53 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ, ਸਿਰਫ ਇੱਕ ਹੀ 18 ਸਾਲਾਂ ਲੜਕੇ ਦੇ ਕੇਸ ਦੀ ਰਿਪੋਰਟ ਪੋਜੀਟਿਵ ਆਈ ਸੀ, ਜੋ ਕਿ ਮੇਰਠ ਦਾ ਰਹਿਣ ਵਾਲਾ ਹੈ ਅਤੇ ਇਸ ਦਾ ਇਲਾਜ਼ ਚੱਲ ਰਿਹਾ ਹੈ, ਜਿਸ ਦੇ ਜਲਦੀ ਠੀਕ ਹੋਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜ਼ਿਲੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣਾਂ ਹੀ ਉਹਨਾਂ ਦੀ ਪਹਿਲ ਕਦਮੀ ਹੈ ਅਤੇ ਇਹ ਜ਼ਿਲਾ ਕਰੋਨਾ ਵਾਇਰਸ ਤੋਂ ਅਜੇ ਵੀ ਪੂਰੀ ਤਰਾਂ ਮੁਕਤ ਨਹੀਂ ਹੋਇਆ । ਜ਼ਿਲੇ ਵਿੱਚ ਦਾਖਲ ਹੋਣ ਵਾਲੇ ਸਾਰੀਆਂ ਸੜਕਾਂ, ਲਿੰਕ ਸੜਕਾਂ, ਜਨਤਕ ਸਥਾਨਾਂ, ਅਨਾਜ ਮੰਡੀਆਂ, ਸਬਜੀ ਮੰਡੀਆਂ,ਜਨਤਕ ਸਥਾਨਾਂ ਦੀ ਨਾਕੇਬੰਦੀ ਕੀਤੀ ਹੋਈ ਹੈ ਤਾਂ ਜੋ ਬਾਹਰਲੇ ਰਾਜਾਂ ਜਾਂ ਦੂਸਰੇ ਜ਼ਿਲਿਆਂ ਤੋਂ ਸੱਕੀ ਮਰੀਜ਼ ਜ਼ਿਲੇ ਵਿੱਚ ਦਾਖਲ ਨਾ ਹੋ ਸਕੇ ਅਤੇ ਜ਼ਿਲੇ ਵਿੱਚ ਕਰੋਨਾ ਵਾਇਰਸ ਦੀ ਸਥਿਤੀ ਅਜੇ ਕੰਟਰੋਲ ਵਿੱਚ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਕਣਕ ਦੀ ਕਟਾਈ ਦਾ ਕੰਮ ਜ਼ਿਲੇ ਵਿੱਚ ਤਸਲੀਬਖਸ਼ ਚੱਲ ਰਿਹਾ ਹੈ ਅਤੇ ਕਣਕ ਦੀ ਲਿਫਟਿੰਗ ਸਮੇਂ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Related Posts
ਸਾਰੇ ਕਰੋਨਾ ਵਾਇਰਸ ਦੇ ਪੈਡਿੰਗ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ-- ਡਿਪਟੀ ਕਮਿਸ਼ਨਰ
Reviewed by DabwaliNews
on
9:07:00 PM
Rating: 5
Subscribe to:
Post Comments (Atom)
IMPORTANT-------ATTENTION -- PLEASE
क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई
fv
Translate
Subscribe Us
social links
[socialcounter]
[facebook][https://www.facebook.com/dabwalinews/][4.2k]
[twitter][https://twitter.com/dabwalinews][1.2k]
[youtube][https://www.youtube.com/c/dabwalinews][23k]
[linkedin][#][230]
Wikipedia
Search results
sponsored
Gurasees Homeopathic Clinic
Popular Posts
-
BREAKING NEWS #dabwalinews.com हरियाणा के डबवाली में एक मसाज सेंटर पर पुलिस छापे का सनसनीखेज खुलासा हुआ है.पुलिस ने देर रात म...
-
दुल्हन के तेवर देख दुल्हे वालों ने बुलाई पुलिस चंडीगढ़ में रहने वाली लडक़ी की डबवाली के युवक से हुआ था विवाह #dabwalinews.com Exclusiv...
-
कुमार मुकेश, भारत में छिपकलियों की कोई भी प्रजाति जहरीली नहीं है, लेकिन उनकी त्वचा में जहर जरूर होता है। यही कारण है कि छिपकलियों के काटन...
-
DabwaliNews.com दोस्तों जैसे सभी को पता है के कैसे डबवाली उपमंडल के कुछ ग्रामीण इलाकों में बल काटने वाले गिरोह की दहशत से लोगो में अ...
-
#dabwalinews.com पंजाब के सीएम प्रकाश सिंह बादल पर बुधवार को एक युवक द्वारा उनके ही विधानसभा क्षेत्र में चुनाव प्रचार के दौरान जू...
-
dabwalinews.com डबवाली। डबवाली में गांव जंडवाला बिश्नोई के नजदीक एक ढाणी में पंजाब व हरियाणा पुलिस की 3 गैंगस्टर के बीच मुठभेड़ हो गई। इस...
-
BREAKING NEWS लॉकडाउन 4. 0 डबवाली में कोरोना ने दी दस्तक डबवाली के प्रेम नगर व रवि दास नगर में पंजाब से अपने रिश्तेदार के घर मिलने आई म...
No comments:
Post a Comment