Join Us On What'apps 09416682080

?? Dabwali ????? ?? ???? ????, ?? ?? ?? ??? ???? ??????? ???? ?? ??? ?? ??????? ?? ?????????? ?? ?? ??????, ?? ????? ?? ???? ???????? ???? ???? dblnews07@gmail.com ?? ???? ??????? ???? ?????? ????? ????? ?? ????? ?????????? ?? ???? ???? ??? ?? ???? ?????? ????? ???? ????? ??? ?? 9416682080 ?? ???-??, ????-?? ?? ?????? ?? ???? ??? 9354500786 ??

Trending

3/recent/ticker-posts

Labels

Categories

Tags

Most Popular

Contact US

Powered by Blogger.

DO YOU WANT TO EARN WHILE ON NET,THEN CLICK BELOW

Subscribe via email

times deal

READ IN YOUR LANGUAGE

IMPORTANT TELEPHONE NUMBERS

times job

Blog Archive

टाईटल यंग फ्लेम ही क्यूं?

Business

Just Enjoy It

Latest News Updates

Followers

Followers

Subscribe

Lorem Ipsum is simply dummy text of the printing and typesetting industry. Lorem Ipsum has been the industry's.

Pages

Most Popular

फल उत्कृष्टता केंद्र मांगेआना में नींबू वर्गीय फसलों पर कैनोपी प्रबंधन प्रशिक्षण की हुई शुरुआत
मसाज सेंटर पर पुलिस का छापा ,पंजाब पुलिसकर्मी समेत चार दबोचे
 महिला थाना डबवाली ने दहेज उत्पीड़न मामले में आरोपी को किया शामिल जांच
सीआईए डबवाली स्टाफ टीम ने 15 बोतल नाजायज शराब हथकड़ सहित एक युवक को किया काबू
एएनसी स्टाफ की बड़ी  कार्यवाही,आरोपी 1,25,000 रूपये की 34.62 ग्राम  हेरोइन ( चिट्टा) सहित काबू
सीआईए डबवाली की अवैध नशा तस्करों के खिलाफ बड़ी कार्रवाई ,11 किलो 90 ग्राम डोडा चुरा पोस्त सहित एक को धरा
माल्टा वीजा धोखाधड़ी: तीन आरोपी काबू, ₹2.35 लाख बरामद
SP ने बैंक अधिकारियों, ज्वैलर्स शॉप व पेट्रोल पंप संचालकों की बैठक लेकर सुरक्षा के पुख्ता प्रबंध करने बारे दिए आवश्यक दिशा निर्देश
ग्रामीण सफाई कर्मचारियों ने बिज्जुवाली की एससी चौपाल में प्रधान प्रेम कुमार की अध्यक्षता में बैठक कर विचार विमर्श किया,बैठक में सफाई कर्मचारियों का वेतन बढ़ाने के ऐलान के लिए मुख्यमंत्री का धन्यवाद भी किया
CIA डबवाली की बड़ी कार्यवाही  अन्तर्राजीय लूट के गिरोह का भंडाफोड़ गांव खाई शेरगढ़ की लूट सुलझी  लूट की वारदात को सुलझाते हुए एक आरोपी काबू

Popular Posts

Secondary Menu
recent
Breaking news

Featured

Haryana

Dabwali

Dabwali

health

[health][bsummary]

sports

[sports][bigposts]

entertainment

[entertainment][twocolumns]

Comments

ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲਾ ਮੈਜਿਸਟਰੇਟ ਵਲੋਂ ਨਵੇਂ ਨਿਰਦੇਸ਼ ਜਾਰੀ


ਸ੍ਰੀ ਮੁਕਤਸਰ ਸਾਹਿਬ 20 ਅਪ੍ਰੈਲ (ਡੱਬਵਾਲੀ ਨਿਊਜ਼ )
ਸ੍ਰੀ ਐਮ. ਕੇ. ਅਰਾਵਿੰਦ ਕੁਮਾਰ ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕਰੋਨਾ ਵਾਇਰਸ ਦੇ ਚਲਦਿਆਂ ਜ਼ਿਲੇ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਕਰਫਿਊ ਅਗਲੇ ਹੁਕਮਾਂ ਤੱਕ ਲਗਾਇਆ ਹੋਇਆ ਹੈ, ਪਰੰਤੂ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਮੇਂ ਸਮੇਂ ਤੇ ਰਿਆਇਤੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਵੀ ਬਣਾਇਆ ਜਾ ਰਿਹਾ ਹੈ। ਜ਼ਿਲਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਲਈ ਪਹਿਲਾਂ ਨਿਰਧਾਰਤ ਕੀਤੇ ਗਏ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਇਸੇ ਤਰਾਂ ਦੂਸਰੇ ਪੈਟਰੋਲ ਪੰਪਾਂ ਨੂੰ ਵੀ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲੇ ਰੱਖਣ ਤੋਂ ਇਲਾਵਾ ਡਾਕਖਾਣੇ ਅਤੇ ਬੈਂਕ ਨੂੰ ਵੀ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਖੋਲਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜ਼ਿਲਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਥੋਕ ਮੈਡੀਕਲ ਸਟੋਰ ( ਕੇਵਲ ਰਿਟੇਲ ਮੇਡੀਕਲ ਦੀਆਂ ਦੁਕਾਨਾਂ ਤੇ ਦਵਾਈ ਸਪਲਾਈ) 24 ਅਪ੍ਰੈਲ, 28 ਅਪ੍ਰੈਲ ਨੂੰ ਸਵੇਰੇ 6 ਵਜੇ ਤੋਂ 12 ਵਜੇ ਤੱਕ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਖੇਤਰ ਅਤੇ ਮੰਡੀ ਬਰੀਵਾਲਾ ਵਿਖੇ ਰਾਸ਼ਨ ਦੀਆਂ ਰਿਟੇਲ ਦੀਆਂ ਦੁਕਾਨਾ (ਕੇਵਲ ਹੋਮ ਡਿਲਵਰੀ ਲਈ) ਸਾਮ 4 ਵਜੇ ਤੋਂ 6 ਵਜੇ ਤੱਕ 22 ਅਪ੍ਰੈਲ, 26 ਅਪ੍ਰੈਲ,30 ਅਪ੍ਰੈਲ ਨੂੰ ਖੁੱਲਣਗੀਆਂ ਜਦਕਿ ਰਾਸ਼ਨ ਦੀਆਂ ਥੋਕ ਦੀਆਂ ਦੁਕਾਨਾਂ ਰਿਟੇਲ ਦੀਆਂ ਦੁਕਾਨਾਂ ਤੇ ਰਾਸ਼ਨ ਦੀ ਸਪਲਾਈ ਲਈ ਕੀਤੀ ਜਾਵੇਗੀ)
ਰੇਹੜੀਆਂ ਦੁਆਰਾ ਘਰ - ਘਰ ਸਬਜੀਆਂ ਦੀ ਵਿਕਰੀ 23 ਅਪ੍ਰੈਲ ਅਤੇ 27 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਕੀਤੀ ਜਾਵੇਗੀ।
ਇਸੇ ਤਰਾਂ ਰਸੋਈ ਗੈਸ ਦੀ ਸਪਲਾਈ ਸ਼ਹਿਰੀ ਖੇਤਰਾਂ ਵਿੱਚ 23 ਅਪ੍ਰੈਲ, 26 ਅਪ੍ਰੈਲ 29 ਅਪ੍ਰੈਲ ਨੂ ੰ ਜਦਕਿ ਪੇਂਡੂ ਖੇਤਰਾਂ ਵਿੱਚ ਰਸੋਈ ਗੈਸ ਦੀ ਸਪਲਾਈ 22 ਅਪ੍ਰੈਲ, 24 ਅਪ੍ਰੇਲ 26 ਅਪ੍ਰੈਲ, 28 ਅਪ੍ਰੈਲ, 30 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 4 ਵਜੇ ਕੀਤੀ ਜਾਵੇਗੀ।
ਜ਼ਿਲਾ ਮੈਜਿਸਟਰੇਟ ਵਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਚੱਲ ਰਹੇ ਕਣਕ ਦੇ ਸੀਜਣ ਦੌਰਾਨ ਕਣਕ ਦੀ ਤੁਲਾਈ ਲਈ ਕੰਪਿਊਟਰਾਈਜ਼ਡ ਧਰਮ ਕੰਡੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਅਤੇ ਇਹਨਾਂ ਧਰਮ ਕੰਡਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇੱਥੇ ਸਮਾਜਿਕ ਦੂਰੀ ਰੱਖੀ ਜਾਵੇ ਅਤੇ ਸੈਨੀਟਾਈਜ਼ੇਸਨ ਦਾ ਪ੍ਰਬੰਧ ਕੀਤਾ ਜਾਵੇ।
ਇਸ ਤੋਂ ਇਲਾਵਾ ਪਿੰਡਾਂ ਵਿੱਚ ਸਥਿਤ ਦੁੱਧ ਦੇ ਕੁਲੈਕਸ਼ਨ ਸੈਂਟਰਾਂ ਨੂੰ ਸ਼ਾਮ 5 ਵਜੇ ਤੋਂ 8 ਵਜੇ ਤੱਕ ਖੁੱਲੇ ਰੱਖਣ ਦੀ ਇਜ਼ਾਜਤ ਦਿੱਤੀ ਗਈ ਹੈ।
ਇਹਨਾਂ ਹੁਕਮਾਂ ਅਨੁਸਾਰ ਹੀ ਪੇਂਡੂ ਖੇਤਰਾਂ ਵਿੱਚ ਡਿਊਟੀ ਦੇ ਰਹੇ ਜੀ.ਓ.ਜੀ ਦੇ ਕਰਮਚਾਰੀਆਂ ਨੂੰ ਪੈਟਰੋਲ ਪੰਪਾਂ ਤੇ ਪੈਟਰੋਲ ਪਾਉਣ ਦੀ ਆਗਿਆ ਦਿੱਤੀ ਗਈ ਹੈ।
ਜ਼ਿਲਾ ਮੈਜਿਸਟਰੇਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਹਮੇਸ਼ਾਂ ਸਰਕਾਰੀ ਹਦਾਇਤਾਂ ਦੀ ਪਾਲਣਾ ਜਰੂਰ ਕਰਨ ।

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई