health
[health][bsummary]
sports
[sports][bigposts]
entertainment
[entertainment][twocolumns]
Comments
ਕਰੋਨਾ ਵਾਇਰਸ ਦੇ ਚਲਦਿਆਂ ਕਣਕ ਖਰੀਦਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ
ਸ੍ਰੀ ਮੁਕਤਸਰ ਸਾਹਿਬ 20 ਅਪ੍ਰੈਲ (ਡੱਬਵਾਲੀ ਨਿਊਜ਼ )
ਸ੍ਰੀ ਐਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਕਰੋਨਾ ਵਾਇਰਸ ਦੇ ਚਲਦਿਆਂ ਕਣਕ ਦੀ ਖਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਕਣਕ ਵੇਚਣ ਲਈ ਵੱਖ-ਵੱਖ ਪਿੰਡਾਂ ਤੋਂ ਇੱਕ ਮੰਡੀ ਵਿੱਚ ਇਕੱਠਾ ਕਰਨ ਦੀ ਬਜਾਏ ਉਨ੍ਹਾਂ ਦੀ ਫਸਲ ਨੂੰ ਉਸੇ ਪਿੰਡ ਵਿੱਚ ਹੀ ਵੇਚਣ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਕਿਸਾਨ ਇੱਕ ਪਿੰਡ ਤੋਂ ਦੂਸਰੇ ਪਿੰਡ ਨਾ ਜਾ ਸਕੇ ਅਤੇ ਸਮਾਜਿਕ ਦੁਰੀ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਸਬੰਧਤ ਅਧਿਕਾਰੀਆਂ, ਮਾਰਕਿਟ ਕਮੇਟੀਆਂ ਦੇ ਨੁਮਾਇੰਦਿਆਂ, ਆੜਤੀਆਂ, ਕਿਸਾਨਾਂ, ਖਰੀਦ ਏਜੰਸੀਆਂ, ਟਰਾਂਸਪੋਰਟਰਾਂ ਅਤੇ ਠੇਕੇਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਹੁਕਮ ਅਨੁਸਾਰ ਜਿਹਨਾਂ ਕਿਸਾਨਾਂ ਪਾਸ 25 ਏਕੜ ਤੋਂ ਵੱਧ ਜ਼ਮੀਨ ਹੈ ਜਾਂ ਫਸਲ ਦੀ ਪੈਦਾਵਾਰ 2-3 ਕਿਸਾਨਾਂ ਵੱਲੋਂ ਮਿਲਕੇ-ਇਕੱਠੇ ਹੋ ਕੇ ਘੱਟੋ-ਘੱਟ 5000 ਬੋਰੀ ਹੋਵੇ ਤੋਂ ਵੱਧ ਜਾਂ ਕੋਈ ਕਿਸਾਨ ਬਾਸਮਤੀ ਦੀ ਬਿਜਾਈ ਕਰਦਾ ਹੈ ਅਤੇ ਜਿਸ ਪਾਸ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗਾ ਉਪਲਬਧ ਹੋਵੇ, ਉਸ ਕਿਸਾਨ ਦੀ ਫਸਲ ਆੜ੍ਹਤੀਏ/ਖਰੀਦ ਏਜੰਸੀ ਵੱਲੋਂ ਉਸਦੀ ਜਗ੍ਹਾ ਤੋਂ ਹੀ ਖਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਵਿੱਚ ਕਿਸੇ ਆੜਤੀਏ ਕੋਲ ਘੱਟ ਤੋਂ ਘੱਟ ਇੱਕ ਏਕੜ ਦੇ ਪੱਕੇ ਫੜ ਦੀ ਜਗਾ ਹੋਵੇ ਜਾਂ ਕਿਸੇ ਤੋਂ ਐਗਰੀਮੈਂਟ ਰਾਹੀਂ ਉਪਲਬਧ ਕਰਵਾ ਸਕਦਾ ਹੋਵੇ ਨੂੰ ਕਣਕ ਦੀ ਖਰੀਦ ਦੇ ਮੰਤਵ ਲਈ ਵਰਤਿਆ ਜਾ ਸਕਦਾ ਹੈ।
ਇਹਨਾਂ ਹੁਕਮਾਂ ਅਨੁਸਾਰ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਮੰਡੀਆਂ ਵਿੱਚ ਇਕੱਠ ਨਾ ਹੋਣ ਦੇਣ ਦੇ ਮੰਤਵ ਨਾਲ ਕਣਕ ਦੀ ਸਾਫ ਸਫਾਈ ਅਤੇ ਪੈਕਿੰਗ ਕਰਨ ਦੀ ਜੁੰਮੇਵਾਰੀ ਸਬੰਧਤ ਕਿਸਾਨ ਅਤੇ ਆੜਤੀਏ ਦੀ ਹੋਵੇਗੀ।
ਮੰਡੀ ਬੋਰਡ ਦੇ ਅਧਿਕਾਰੀਆਂ/ਅਮਲੇ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਣਕ ਦੀ ਖਰੀਦ ਪ੍ਰਕਿਰਿਆ ਦਾ ਮੁਕੰਮਲ ਰਿਕਾਰਡ ਮੇਨਟੇਨ ਕੀਤਾ ਜਾਵੇ ਅਤੇ ਬਣਦੀ ਮਾਰਕਿਟ ਫੀਸ ਵਸੂਲੀ ਜਾਵੇ।
ਖਰੀਦ ਏਜੰਸੀ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨ ਦੀ ਸਾਰੀ ਕਣਕ ਖਰੀਦ ਕੀਤੀ ਜਾਵੇ ਅਤੇ ਇਸ ਵਿੱਚ ਨਮੀ ਦੀ ਮਾਤਰਾ ਮਾਪਦੰਡਾਂ ਅਨੁਸਾਰ ਸਹੀ ਹੋਵੇ । ਮੰਡੀਆਂ ਵਿੱਚੋਂ ਕਣਕ ਚੁੱਕਣ ਦੀ ਬਜਾਏ ਕਿਸਾਨ ਪਾਸੋਂ ਸਿੱਧੇ ਤੌਰ ਤੇ ਕਣਕ ਚੁੱਕ ਕੇ ਗੋਡਾਉਨ ਤੱਕ ਪਹੁੰਚਾਉਣਗੇ ਜੇਕਰ ਟਰਾਂਸਪੋਟਰ ਦਾ ਵੱਧ ਖਰਚਾ ਆਉਂਦਾ ਹੈ ਤਾਂ ਸਬੰਧਤ ਆੜ੍ਹਤੀਏ ਵੱਲੋਂ ਇਸ ਵਾਧੂ ਖਰਚੇ ਸਬੰਧੀ ਪਹਿਲਾਂ ਹੀ ਟਰਾਂਸਪੋਰਟਰ ਨਾਲ ਐਗਰੀਮੈਂਟ ਕਰ ਲਿਆ ਜਾਵੇ।
Related Posts
ਕਰੋਨਾ ਵਾਇਰਸ ਦੇ ਚਲਦਿਆਂ ਕਣਕ ਖਰੀਦਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ
Reviewed by Dabwali News
on
8:56:00 PM
Rating: 5
Subscribe to:
Post Comments (Atom)
IMPORTANT-------ATTENTION -- PLEASE
क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई
Translate
Subscribe Us
social links
[socialcounter]
[facebook][https://www.facebook.com/dabwalinews/][4.2k]
[twitter][https://twitter.com/dabwalinews][1.2k]
[youtube][https://www.youtube.com/c/dabwalinews][23k]
[linkedin][#][230]
Wikipedia
Search results
sponsored
Gurasees Homeopathic Clinic
Popular Posts
-
BREAKING NEWS #dabwalinews.com हरियाणा के डबवाली में एक मसाज सेंटर पर पुलिस छापे का सनसनीखेज खुलासा हुआ है.पुलिस ने देर रात म...
-
दुल्हन के तेवर देख दुल्हे वालों ने बुलाई पुलिस चंडीगढ़ में रहने वाली लडक़ी की डबवाली के युवक से हुआ था विवाह #dabwalinews.com Exclusiv...
-
कुमार मुकेश, भारत में छिपकलियों की कोई भी प्रजाति जहरीली नहीं है, लेकिन उनकी त्वचा में जहर जरूर होता है। यही कारण है कि छिपकलियों के काटन...
-
DabwaliNews.com दोस्तों जैसे सभी को पता है के कैसे डबवाली उपमंडल के कुछ ग्रामीण इलाकों में बल काटने वाले गिरोह की दहशत से लोगो में अ...
-
#dabwalinews.com पंजाब के सीएम प्रकाश सिंह बादल पर बुधवार को एक युवक द्वारा उनके ही विधानसभा क्षेत्र में चुनाव प्रचार के दौरान जू...
-
dabwalinews.com डबवाली। डबवाली में गांव जंडवाला बिश्नोई के नजदीक एक ढाणी में पंजाब व हरियाणा पुलिस की 3 गैंगस्टर के बीच मुठभेड़ हो गई। इस...
-
BREAKING NEWS लॉकडाउन 4. 0 डबवाली में कोरोना ने दी दस्तक डबवाली के प्रेम नगर व रवि दास नगर में पंजाब से अपने रिश्तेदार के घर मिलने आई म...
No comments:
Post a Comment