Join Us On What'apps 09416682080

?? Dabwali ????? ?? ???? ????, ?? ?? ?? ??? ???? ??????? ???? ?? ??? ?? ??????? ?? ?????????? ?? ?? ??????, ?? ????? ?? ???? ???????? ???? ???? dblnews07@gmail.com ?? ???? ??????? ???? ?????? ????? ????? ?? ????? ?????????? ?? ???? ???? ??? ?? ???? ?????? ????? ???? ????? ??? ?? 9416682080 ?? ???-??, ????-?? ?? ?????? ?? ???? ??? 9354500786 ??

Trending

3/recent/ticker-posts

Labels

Categories

Tags

Most Popular

Contact US

Powered by Blogger.

DO YOU WANT TO EARN WHILE ON NET,THEN CLICK BELOW

Subscribe via email

times deal

READ IN YOUR LANGUAGE

IMPORTANT TELEPHONE NUMBERS

times job

Blog Archive

टाईटल यंग फ्लेम ही क्यूं?

Business

Just Enjoy It

Latest News Updates

Followers

Followers

Subscribe

Lorem Ipsum is simply dummy text of the printing and typesetting industry. Lorem Ipsum has been the industry's.

Pages

Most Popular

मसाज सेंटर पर पुलिस का छापा ,पंजाब पुलिसकर्मी समेत चार दबोचे
 हरियाणा में राजनीतिक खींचतान, पूर्व सांसद सुनीता दुग्गल को हाईकोर्ट का नोटिस
सीआईए डबवाली  ने 27.81 ग्राम अफीम सहित एक को दबोचा
भाजपा के डबवाली विधानसभा क्षेत्र के मंडल अध्यक्षों की घोषणा ,महेंद्र बांसल को डबवाली, जसवंत जाखड़ को गोरीवाला व हरजिंद्र सिंह को अबूबशहर मंडल अध्यक्ष बनाया
 सीआईए स्टाफ कालांवाली टीम ने 06 ग्राम 30 मि.ग्राम हेरोइन (चिट्टा) सहित एक को किया काबू
किसान आंदोलन व पंजाब में छापेमारी के विरोध में हरियाणा की अनाज मंडियों में हड़ताल ऐतिहासिक रही - बजरंग गर्ग
SDM अर्पित संगल ने सड़क सुरक्षा को लेकर नेशनल हाइवे के अधिकारियों के साथ किया निरीक्षण
 एसडीएम अर्पित संगल ने सुपरवाइजर की ली बैठक, चुनाव तैयारियों को लेकर दिए दिशा निर्देश,पौधरोपण कर दिया पर्यावरण संरक्षण व मतदाता जागरूकता का संदेश
डबवाली से चौंकाने वाला मामला  शादी के बाद पत्नी को जाति के आधार पर अपनाने से इनकार, दो भाइयों पर केस दर्ज
 एएनसी डबवाली स्टाफ टीम ने 22 बोतल नाजायज शराब मार्का माल्टा सहित एक को किया काबू

Popular Posts

Secondary Menu
recent
Breaking news

Featured

Haryana

Dabwali

Dabwali

health

[health][bsummary]

sports

[sports][bigposts]

entertainment

[entertainment][twocolumns]

Comments

ਸ੍ਰੀ ਮੁਕਤਸਰ ਸਾਹਿਬ ਕੋਵਿਡ-19 ਦੇ 86 ਸੈਂਪਲਾ ਦੀ ਰਿਪੋਰਟ ਆਈ ਨੇਗੈਟਿਵ, ਇੱਕ ਪਾਜੇਟਿਵ : ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ।


ਕੋਵਿਡ-19 ਕੇਸਾਂ ਦੀ ਬਰੀਕੀ ਨਾਲ ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ 6 ਮਈ:
ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ।
ਡਾ. ਸਿੰਘ ਨੇ ਦੱਸਿਆਂ ਕਿ ਜਿਲ੍ਹੇ ਦੇ ਪਿੰਡ ਵਾਈਜ਼ ਲੋਕਾਂ ਦੀ ਸਕਰੀਨਿੰਗ ਦਾ ਕੰਮ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਹਜੂਰ ਸਾਹਿਬ ਨੰਦੇੜ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆ ਅਤੇ ਵੱਖ ਵੱਖ ਰਾਜ਼ਾਂ ਤੋਂ ਆਈ ਹੋਈ ਲੇਬਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਇਤਿਆਹਦ ਤੋਰ ਤੇਂ ਇਕਾਂਤਵਾਸ ਲਈ ਬਣਾਈਆਂ ਗਈਆ ਸੰਸਥਾਂਵਾ ਵਿਚ ਰੱਖਿਆ ਜਾ ਰਿਹਾ ਹੈ, ਜਿਥੋ ਉਹਨਾਂ ਦੇ ਕੋਵਿਡ ਟੈਸਟ ਲੈਣ ਉਪਰੰਤ ਉਹਨਾਂ ਦੇ ਆਏ ਨਤੀਜਿਆ ਅਨੁਸਾਰ ਘਰ ਭੇਜਿਆ ਜਾਵੇਗਾ ਇਸੇ ਤਰਾਂ ਹੋਰ ਰਾਜਾਂ ਤੋਂ ਵੀ ਆਉਣ ਵਾਲੇ ਵਸਨੀਕਾ ਅਤੇ ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ ਉਹਨਾਂ ਦੱਸਿਆਂ ਕਿ ਆਉਣ ਵਾਲੇ ਸਮੇਂ ਵਿਚ ਜਿਲੇ ਵਿਚ ਸੈਂਪਲਿੰਗ ਦਾ ਕੰਮ ਸੁਚਾਰੁ ਢੰਗ ਨਾਲ ਚਲਾਉਣ ਲਈ ਕੋਵਿਡ ਟੈਸਟ ਲਈ ਆਰ.ਟੀ. ਪੀ.ਸੀ.ਆਰ. ਸੈਪਲ ਲੈਣ ਲਈ ਹੋਰ ਟੀਮਾ ਦਾ ਗਠਨ ਕੀਤਾ ਗਿਆ
ਉਨ੍ਹਾ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ੇ। ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਬੱਚਿਆਂ ਨੂੰ ਸਕੂਲ ਖਾਣਾ ਖਿਲਾ ਕੇ ਭੇਜ਼ੋ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਹੱਥ ਧੋ ਕੇ ਹੀ ਚਿਹਰੇ ਨੂੰ ਛੁਹੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਵੋ। ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਓ। ਇਸ ਸਮੇਂ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੋਵਲ ਕੋਰੋਨਾ ਵਾਇਰਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਸਮੇਂ ਡਾ ਰੰਜੂ ਸਿੰਗਲਾ, ਡਾ ਜਾਗ੍ਰਿਤੀ ਚੰਦਰ, ਡਾ ਵਿਕਰਮ ਅਸੀਜਾ, ਡਾ ਪਰਮਪਾਲ ਸੰਧੂ, ਡਾ ਸੁਨੀਲ ਬਾਂਸਲ, ਗੁਰਤੇਜ਼ ਸਿੰਘ ਅਤੇ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ 86 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਅਤੇ ਅਤੇ ਇੱਕ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਬਾਕੀ 427 ਸੈਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ ਉਹਨਾਂ ਦਸਿਆਂ ਕਿ ਅੱਜ ਵੀ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੁ ਕਾਰਨਰਾ ਤੋਂ 61 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ। ਉਹਨਾਂ ਕਿਹਾ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1159 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 732 ਕੇਸਾਂ ਦੀ ਰਿਪੋਰਟ ਆਈ ਹੈ ਜਿਸ ਵਿੱਚੋਂ 66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 427 ਕੇਸਾਂ ਦੀ ਰਿਪੋਰਟ ਬਾਕੀ ਹੈ। ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई