Join Us On What'apps 09416682080

?? Dabwali ????? ?? ???? ????, ?? ?? ?? ??? ???? ??????? ???? ?? ??? ?? ??????? ?? ?????????? ?? ?? ??????, ?? ????? ?? ???? ???????? ???? ???? dblnews07@gmail.com ?? ???? ??????? ???? ?????? ????? ????? ?? ????? ?????????? ?? ???? ???? ??? ?? ???? ?????? ????? ???? ????? ??? ?? 9416682080 ?? ???-??, ????-?? ?? ?????? ?? ???? ??? 9354500786 ??

Trending

3/recent/ticker-posts

Labels

Categories

Tags

Most Popular

Contact US

Powered by Blogger.

DO YOU WANT TO EARN WHILE ON NET,THEN CLICK BELOW

Subscribe via email

times deal

READ IN YOUR LANGUAGE

IMPORTANT TELEPHONE NUMBERS

times job

Blog Archive

टाईटल यंग फ्लेम ही क्यूं?

Business

Just Enjoy It

Latest News Updates

Followers

Followers

Subscribe

Lorem Ipsum is simply dummy text of the printing and typesetting industry. Lorem Ipsum has been the industry's.

Pages

Most Popular

मसाज सेंटर पर पुलिस का छापा ,पंजाब पुलिसकर्मी समेत चार दबोचे
 हरियाणा में राजनीतिक खींचतान, पूर्व सांसद सुनीता दुग्गल को हाईकोर्ट का नोटिस
सीआईए डबवाली  ने 27.81 ग्राम अफीम सहित एक को दबोचा
भाजपा के डबवाली विधानसभा क्षेत्र के मंडल अध्यक्षों की घोषणा ,महेंद्र बांसल को डबवाली, जसवंत जाखड़ को गोरीवाला व हरजिंद्र सिंह को अबूबशहर मंडल अध्यक्ष बनाया
 सीआईए स्टाफ कालांवाली टीम ने 06 ग्राम 30 मि.ग्राम हेरोइन (चिट्टा) सहित एक को किया काबू
किसान आंदोलन व पंजाब में छापेमारी के विरोध में हरियाणा की अनाज मंडियों में हड़ताल ऐतिहासिक रही - बजरंग गर्ग
SDM अर्पित संगल ने सड़क सुरक्षा को लेकर नेशनल हाइवे के अधिकारियों के साथ किया निरीक्षण
 एसडीएम अर्पित संगल ने सुपरवाइजर की ली बैठक, चुनाव तैयारियों को लेकर दिए दिशा निर्देश,पौधरोपण कर दिया पर्यावरण संरक्षण व मतदाता जागरूकता का संदेश
डबवाली से चौंकाने वाला मामला  शादी के बाद पत्नी को जाति के आधार पर अपनाने से इनकार, दो भाइयों पर केस दर्ज
 एएनसी डबवाली स्टाफ टीम ने 22 बोतल नाजायज शराब मार्का माल्टा सहित एक को किया काबू

Popular Posts

Secondary Menu
recent
Breaking news

Featured

Haryana

Dabwali

Dabwali

health

[health][bsummary]

sports

[sports][bigposts]

entertainment

[entertainment][twocolumns]

Comments

ਕੋਵਿਡ-19 ਮਹਾਂਮਾਰੀ ਦੌਰਾਨ ਘਰਾਂ, ਦਫ਼ਤਰਾਂ ਤੇ ਹਸਪਤਾਲਾਂ ਵਿੱਚ ਏਅਰ ਕੰਡੀਸ਼ਨਰ ਦੀ ਵਰਤੋਂ ਮਾਹਿਰਾਂ ਦੀ ਸਲਾਹ ਅਨੁਸਾਰ ਕੀਤੀ ਜਾਵੇ: ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ


ਸ੍ਰੀ ਮੁਕਤਸਰ ਸਾਹਿਬ
ਕੋਵਿਡ-19 ਦੇ ਮੱਦੇਨਜ਼ਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਪਿੱਛਲੇ ਕੁਝ ਹਫ਼ਤਿਆਂ ਤੋਂ ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਦੇ ਚੱਲਦੇ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦਾ ਸੁਰੱਖਿਅਤ ਢੰਗ ਨਾਲ ਵਰਤੋਂ ਕਰਨ ਸੰਬੰਧੀ ਮਾਹਿਰਾਂ ਵੱਲੋਂ ਕੁਝ ਸੁਝਾਅ ਆਏ ਹਨ ਜਿਨ੍ਹਾਂ ਦੀ ਪਾਲਣਾ ਕਰਨੀ ਸਾਡੀ ਜੁੰਮੇਵਾਰੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਏਅਰ ਕੰਡੀਸ਼ਨਰ ਇੱਕ ਕਮਰੇ ਵਿਚਲੀ ਹਵਾ ਨੂੰ ਕਮਰੇ ਅੰਦਰ ਘੁੰਮਾ ਕੇ (ਰੀ੍ਸਰਕੁਲੇਟ) ਦੁਬਾਰਾ ਠੰਡਾ ਕਰਨ ਦੇ ਨਿਯਮ ਤੇ ਕੰਮ ਕਰਦਾ ਹੈ ਅਤੇ ਮੌਜੂਦਾ ਕੋਵਿਡ-19 ਦੀ ਸਥਿਤੀ ਵਿੱਚ ਏਅਰ ਕੰਡੀਸ਼ਨਰ ਦੀ ਵੱਡੇ ਸਥਾਨਾਂ ਜਿਵੇਂ ਕਿ ਸ਼ਾਪਿੰਗ ਮਾਲ, ਦਫ਼ਤਰ, ਹਸਪਤਾਲ ਅਤੇ ਘਰਾਂ ਆਦਿ ਵਿੱਚ ਵਰਤੋਂ ਦੇ ਨਾਲ ਲੋਕਾਂ ਨੂੰ ਖ਼ਤਰਾ ਹੋ ਸਕਦਾ ਹੈ
ਉਨ੍ਹਾਂ ਦੱਸਿਆ ਕਿ ਇਸ ਦੇ ਚੱਲਦੇ ਸੂਬੇ ਵੱਲੋਂ ਅਜਿਹੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਏਅਰ ਕੰਡੀਸ਼ਨਰ ਅਤੇ ਕੂਲਰਾਂ ਦੀ ਵੱਖ-ਵੱਖ ਥਾਵਾਂ ’ਤੇ ਵਰਤੋਂ ਸੰਬੰਧੀ ਨਿਰਦੇਸ਼ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਵੱਖ ਵੱਖ ਥਾਵਾਂ ਤੇ ਏ.ਸੀ. ਦੀ ਵਰਤੋਂ ਕਰਨ ਸੰਬੰਧੀ ਜ਼ਰੂਰੀ ਸਲਾਹਾਂ ਦਿਸ਼ਾ ਨਿਰਦੇਸ਼ ਤਹਿਤ ਘਰੇਲੂ ਥਾਵਾਂ ਵਿੱਚ ਏਅਰ ਕੰਡੀਸ਼ਨਰ ਦੁਆਰਾ ਕਮਰੇ ਵਿੱਚ ਵਾਰ-ਵਾਰ ਘੁੰਮਣ ਵਾਲੀ ਹਵਾ ਵਿੱਚ ਬਾਹਰੀ ਤਾਜ਼ੀ ਹਵਾ ਦਾ ਮੇਲ ਜ਼ਰੂਰੀ ਹੈ, ਜਿਸ ਲਈ ਖਿੜਕੀ ਨੂੰ ਥੋੜਾ ਜਿਹਾ ਖੋਲ ਕੇ ਰੱਖਿਆ ਜਾ ਸਕਦਾ ਹੈ ਤਾਂ ਜੋ ਕੁਦਰਤੀ ਹਵਾ ਕਮਰੇ ਵਿੱਚ ਦਾਖਿਲ ਹੋ ਸਕੇ ਅਤੇ ਬੰਦ ਹਵਾ ਨੂੰ ਬਾਹਰ ਜਾਣ ਦਾ ਰਸਤਾ ਮਿਲ ਪਾਵੇ ਕਮਰੇ ਦਾ ਤਾਪਮਾਨ 24 ਤੋਂ 27 ਡਿਗਰੀ ਸੈਲਸੀਅਸ ਵਿੱਚ ਸੈੱਟ ਕੀਤਾ ਜਾਵੇ ਅਤੇ ਨਮੀਂ (ਹਿਊੂਮੀਡਿਟੀ) ਨੂੰ 40 ਤੋਂ 70 ਪ੍ਰਤੀਸ਼ਤ ਵਿੱਚ ਰੱਖੀ ਜਾਵੇ ਏਅਰ ਕੰਡੀਸ਼ਨਰ ਦੀ ਸਮੇਂ-ਸਮੇਂ ਤੇ ਸਰਵਿਸ ਕਰਵਾਈ ਜਾਵੇ ਤਾਂ ਜੋ ਫਿਲਟਰ ਸਾਫ਼ ਰਹਿਣ ਜ਼ਿਆਦਾ ਲੋਕਾਂ ਵਾਲੇ ਕਮਰੇ ਵਿੱਚ ਹਵਾ ਬਾਹਰ ਕੱਢਣ ਵਾਲਾ ਪੱਖਾ (ਐਗਜ਼ਾਸਟਫੈਨ) ਲਗਾਇਆ ਜਾ ਸਕਦਾ ਹੈ, ਜਿਸ ਨਾਲ ਕਮਰੇ ਵਿੱਚ ਨੈਗੇਟਿਵ ਪ੍ਰੈਸ਼ਰ ਬਣੇ ਅਤੇ ਕਮਰੇ ਵਿੱਚ ਘੁੰਮ ਰਹੀ ਹਵਾ ਨੂੰ ਸਮੇ-੍ਸਮੇਂ ਤੇ ਬਾਹਰ ਕੱਢਿਆ ਜਾਵੇ
ਅਵੈਪੋਰੇਟਿਡ ਡਿਜ਼ਰਟ ਏਅਰ ਕੂਲਰ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਧੂੜ ਮਿੱਟੀ ਨੂੰ ਅੰਦਰ ਨਾ ਆਉਣ ਦਿੱਤਾ ਜਾਵੇ ਅਤੇ ਸਾਫ਼ ਸਫ਼ਾਈ (ਹਾਈਜੀਨ) ਰੱਖੀ ਜਾਵੇ ਅਵੈਪੋਰੇਟਿਵ ਕੂਲਰਾਂ ਦੇ ਟੈਂਕਾਂ ਨੂੰ ਸਾਫ਼ ਤੇ ਰੋਗਾਣੂ ਮੁਕਤ ਕਰਨਾ ਜ਼ਰੂਰੀ ਹੈ ਅਤੇ ਸਮੇ ਸਮੇਂ ਤੇ ਜਾਂ ਹਰ ਸ਼ੁੱਕਰਵਾਰ ਤਾਜ਼ਾ ਪਾਣੀ ਬਦਲਿਆ ਜਾਵੇ ਇਸ ਦੇ ਪਾਣੀ ਵਾਲੇੇ ਟੈਂਕ ਨੂੰ ਖਾਲੀ ਕਰਕੇ ਕਿਸੇ ਸਾਫ਼ ਕੱਪੜੇ, ਸਪੰਜ ਅਤੇ ਗਰਮ ਪਾਣੀ ਨਾਲ ਸਾਫ਼ (ਪੂੰਜਿਆ) ਕੀਤਾ ਜਾਵੇ ਤਾਂ ਜੋ ਪਿੱਛਲੀ ਸਫ਼ਾਈ ਦੇ ਸਮੇਂ ਤੋਂ ਬਾਅਦ ਜਮ੍ਹਾਂ ਹੋਈ ਗੰਦਗੀ ਨੂੰ ਸਾਫ਼ ਕੀਤਾ ਜਾ ਸਕੇ ਇਸ ਤੋਂ ਇਲਾਵਾ ਟੈਂਕ ਨੂੰ ਹਲਕੇ ਸਾਬਣ ਵਾਲੇ ਪਾਣੀ ਦਾ ਇਸਤੇਮਾਲ ਕਰਨ ਉਪਰੰਤ ਸਾਫ਼ ਤਾਜ਼ੇ ਪਾਣੀ ਨਾਲ ਧੋਇਆ ਜਾ ਸਕਦਾ ਹੈ ਸਹੀ ਵੈਂਟੀਲੇਸ਼ਨ ਲਈ ਅਵੈਪੋਰੇਟਿਵ ਕੂਲਰ ਵਿੱਚ ਬਾਹਰ ਦੀ ਤਾਜ਼ਾ ਹਵਾ ਆਉਣਾ ਜ਼ਰੂਰੀ ਹੈ
ਡਾ ਹਰੀ ਨਰਾਇਣ ਸਿੰਘ ਨੇ ਅੱਗੇ ਕਿਹਾ ਕਿ ਪੱਖਿਆਂ ਨੂੰ ਚਲਾਉਣ ਸਮੇਂ ਵੀ ਖਿੜਕੀਆਂ ਨੂੰ ਥੋੜਾ ਜਿਹਾ ਖੋਲ ਕੇ ਰੱਖਿਆ ਜਾਵੇ, ਜੇਕਰ ਨਜ਼ਦੀਕ ਹੀ ਕੋਈ ਐਗਜ਼ਾਸਟ ਫੈਨ ਲੱਗਿਆ ਹੈ ਤਾਂ ਉਸਨੂੰ ਚੱਲਦਾ ਰੱਖੋ ਤਾਂ ਜੋ ਹਵਾ ਦਾ ਬਿਹਤਰ ਵਹਾਅ ਹੋ ਸਕੇ ਉਨ੍ਹਾਂ ਕਿਹਾ ਕਿ ਵਪਾਰਿਕ (ਕਮਰਸ਼ੀਅਲ) ਤੇ ਉਦਯੋਗਿਕ (ਇੰਡਸਟਰੀਅਲ) ਥਾਵਾਂ ਵਿਖੇ ਹਵਾ ਵਿੱਚ ਫ਼ੈਲਾਅ ਨੂੰ ਘੱਟੋ ਘੱਟ ਰੱਖਣ ਲਈ ਜ਼ਰੂਰੀ ਹੈ ਕਿ ਅੰਦਰੂਨੀ ਵਾਤਾਵਰਣ ਵਿੱਚ ਵੱਧ ਤੋਂ ਵੱਧ ਬਾਹਰੀ ਹਵਾ ਆਏ ਸਿਰਫ਼ ਖਿੜਕੀਆਂ ਖੋਲਣ ਦੀ ਜਗ੍ਹਾ ’ਤੇ ਜੇਕਰ ਵੈਂਟੀਲੇਸ਼ਨ ਵਾਲਾ ਮਕੈਨੀਕਲ ਵੈਂਟੀਲੇਸ਼ਨ ਸਿਸਟਮਜ਼ ਅਤੇ ਏਅਰ ਕੰਡੀਸ਼ਨਿੰਗ ਸਿਸਟਮਜ਼ ਹੋਵੇ ਤਾਂ ਜ਼ਿਆਦਾ ਬਿਹਤਰ ਤਰੀਕੇ ਨਾਲ ਬਾਹਰੀ ਹਵਾ ਨੂੰ ਫਿਲਟਰ ਕਰਕੇ ਅੰਦਰੂਨੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਇਆ ਜਾ ਸਕਦਾ ਹੈ ਜੇਕਰ ਤਾਜ਼ੀ ਹਵਾ ਉਪਲਬੱਧ ਨਾ ਹੋ ਰਹੀ ਹੋਵੇ ਤਾਂ ਇਹ ਸਿਫਾਰਿਸ਼ ਕੀਤੀ ਜਾਂਦੀ ਹੈ ਕਿ ਤਾਜ਼ੀ ਹਵਾ ਲਈ ਸੈਂਟਰਲ ਇਨਲਾਈਨ ਫੈਨ ਫਿਲਟਰ ਯੂਨਿਟ ਨਾਲ ਇੱਕ ਏਅਰ ਡਕਟ (ਹਵਾ ਵਾਲੀ ਪਾਈਪ) ਜੋੜ ਦਿੱਤੀ ਜਾਵੇ ਅਤੇ ਜੇਕਰ ਮਲਟੀਪਲ ਕੈਸੇਟ ਜਾਂ ਮਲਟੀਪਲ ਹਾਈ ਵਾਲ ਯੂਨਿਟ ਹੋਣ ਤਾਂ ਤਾਜ਼ੀ ਹਵਾ ਨੂੰ ਗਰਿਲਾਂ ਰਾਹੀਂ ਅੰਦਰੂਨੀ ਖੇਤਰ ਵਿੱਚ ਜਾਂ ਉਸਦੇ ਨਜ਼ਦੀਕ ਪਹੁੰਚਾਇਆ ਜਾ ਸਕਦਾ ਹੈ ਜਿਹੜੀਆਂ ਇਮਾਰਤਾਂ ਵਿੱਚ ਮਕੈਨੀਕਲ ਵੈਂਟੀਲੇਸ਼ਨ ਸਿਸਟਮ ਨਹੀਂ ਹੈ ਉਨਾਂ ਵਿੱਚ ਖੁੱਲਣ ਵਾਲੀਆਂ ਖਿੜਕੀਆਂ ਦਾ ਉਪਯੋਗ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ
ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਖ਼ਾਸ ਤੌਰ ਤੇ ਕੋਵਿਡ-19 ਵਾਰਡਾਂ ਜਾਂ ਆਈਸੋਲੇਸ਼ਨ ਸੈਂਟਰਾਂ ਵਿੱਚ ਸੰਕਰਮਣ ਫ਼ੈਲਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਇਸ ਲਈ ਸਲਾਹ ਦਿੱਤੀ ਜਾਂਦੀ ਹੈ ਕਿ ਇਨਾਂ ਖੇਤਰਾਂ ਵਿੱਚ ਬਾਕੀ ਸਾਰੇ ਹਸਪਤਾਲ ਜਾਂ ਬਿਲਡਿੰਗ ਨਾਲੋਂ ਏਅਰ ਕੰਡੀਸ਼ਨਿੰਗ ਸਿਸਟਮ ਵੱਖਰਾ ਹੋਵੇ ਤਾਂ ਜੋ ਸੰਭਾਵਿਤ ਸੰਕ੍ਰਮਿਤ ਹਵਾ ਜਾਂ ਛਿੱਟਿਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਉਹ ਕੁਝ ਥਾਵਾਂ ਜਿਥੇ ਵੱਖਰੀ ਏਅਰ ਕੰਡੀਸ਼ਨਿੰਗ ਨਹੀਂ ਕੀਤੀ ਜਾ ਸਕਦੀ ਉਥੇ ਇਕੱਠੀ ਹੋਈ ਬਾਹਰ ਜਾਣ ਵਾਲੀ ਹਵਾ ਵਿੱਚ ਸੰਕ੍ਰਮਿਤ ਰੋਗਾਣੂ ਹੋਣ ਦੀ ਸੰਭਾਵਨਾ ਰਹਿੰਦੀ ਹੈ ਅਤੇ ਇਸ ਲਈ ਉਪਯੁਕਤ ਤਕਨੀਕ ਦੀ ਵਰਤੋਂ ਕਰਕੇ ਸੰਕ੍ਰਮਣ ਨੂੰ ਫੈਲਣ ਦੇ ਖ਼ਤਰੇ ਤੋਂ ਬਚਾਅ ਕੀਤਾ ਜਾ ਸਕਦਾ ਹੈ ਕੋਵਿਡ-19 ਪ੍ਰਭਾਵਿਤ ਮਰੀਜ ਦੇ ਕਮਰੇ ਦੀ ਐਗਜ਼ਾਸਟ ਹਵਾ ਦਾ ਟਰੀਟਮੈਂਟ, ਹੈਪਾ੍ਫਿਲਟਰੇਸ਼ਨ ਜਾਂ ਕੈਮੀਕਲ ਡਿਸਇਨਫੈਕਸ਼ਨ ਨਾਲ ਕੀਤਾ ਜਾ ਸਕਦਾ ਹੈ, ਹਵਾ ਦੀ ਬਬਲਿੰਗ ਕਰਨ ਲਈ ਗੈਰ ਧਾਤੂ ਮਟੀਰੀਅਲ ਵਾਲੇ ਡਿਫਿਊਜ਼ਡ ਏਅਰ ਏਰੀਏਟਰ ਟੈਂਕ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ, ਜਿਸ ਵਿੱਚ 1 ਪ੍ਰਤੀਸ਼ਤ ਸੋਡੀਅਮ ਹਾਈਪੋਕਲੋਰਾਈਟ ਸੋਲਿਊਸ਼ਨਸ ਦੀ ਵਰਤੋਂ ਕੀਤੀ ਜਾਵੇ
ਡਾ ਸਿੰਘ ਨੇ ਦੱਸਿਆ ਕਿ ਐਗਜ਼ਾਸਟ ਸਿਸਟਮ ਵਿੱਚ ਐਕਟਿਵ ਵਾਇਰਲ ਪਾਰਟੀਕਲ ਮੌਜੂਦ ਹੋਣ ਦੀ ਸੰਭਾਵਨਾ ਦੇ ਚੱਲਦੇ ਇਹ ਸਿਫਾਰਿਸ਼ ਕੀਤੀ ਜਾਂਦੀ ਹੈ ਕਿ ਐਗਜ਼ਾਸਟ ਸਿਸਟਮ ਦੀ ਮੈਂਟੀਨੈਂਸ ਦੇ ਸਮੇਂ ਉਪਯੁਕਤ ਨਿੱਜੀ ਅਤੇ ਵਾਤਾਵਰਣ ਸੁਰੱਖਿਆ ਨਿਯਮਾਵਲੀ ਦੀ ਪਾਲਣਾ ਕੀਤੀ ਜਾਵੇ ਕੋਵਿਡ-19 ਦੇ ਕਣਾਂ ਤੋਂ ਬਚਾਅ ਲਈ ਸੀਮਿਤ ਸਰੋਤਾਂ ਵਾਲੇ ਸਥਾਨਾਂ ਤੇ ਆਈਸੋਲੇਸ਼ਨ ਲਈ ਕੁਝ ਅਸਥਾਈ ਦੀਵਾਰਾਂ ਬਣਾ ਕੇ ਸੁਰੱਖਿਆ ਪ੍ਰਦਾਨ ਕੀਤੀ ਜਾ ਸਕਦੀ ਹੈ ਇਹ ਅਸਥਾਈ ਢਾਂਚੇ ਵਾਲੇ ਟੈਂਟ ਜਾਂ ਕਿਊਬੀਕਲ (ਪਲਾਸਟਿਕ ਜਾਂ ਧਾਤੂ) ਨੂੰ ਪਲਾਸਟਿਕ ਸ਼ੀਟ ਜਾਂ ਕੈਨਵਸ ਕਵਰ ਦਾ ਇਸਤੇਮਾਲ ਕਰਕੇ ਬਣਾਇਆ ਜਾ ਸਕਦਾ ਹੈ
ਉਨ੍ਹਾਂ ਕਿਹਾ ਕਿ ਏਕਾਂਤਵਾਸ ਕੇਂਦਰ ਹਵਾਦਾਰ ਹੋਣੇ ਚਾਹੀਦੇ ਹਨ ਅਤੇ ਨੈਗੇਟਿਵ ਜਾਂ ਨਿਉਟ੍ਰਲ ਪ੍ਰੈਸ਼ਰ ਤੇ ਮੈਂਟੇਨ ਹੋਣੇ ਚਾਹੀਦੇ ਹਨ ਜਦੋਂ ਮਕੈਨੀਕਲ ਵੈਂਟੀਲੇਸ਼ਨ ਦੀ ਵਰਤੋਂ ਕੀਤੀ ਜਾਵੇ ਤਾਂ ਇੱਕ ਵਾਰ ਵਰਤੋਂ ਵਾਲਾ ਹੋਣਾ ਚਾਹੀਦਾ ਹੈ, ਜੋ ਕਿ ਸਾਫ਼ ਤੋਂ ਗੰਦੀ (ਮਰੀਜਾਂ ਵੱਲ ਸਾਫ਼ ਅਤੇ ਐਗਜ਼ਾਸਟ ਵੱਲ ਗੰਦੀ) ਹਵਾ ਲੈ ਜਾਣ ਦੇ ਵਹਾਅ ਦੇ ਤਰੀਕੇ ਅਨੁਸਾਰ ਕੰਮ ਵਿੱਚ ਲਿਆਂਦਾ ਜਾਵੇ
ਯੂਨਿਟਾਂ ਦਾ ਬਚਾਅ ਮੈਨੂਫੈਕਚਰਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤੀ ਜਾਵੇ ਜਿਸ ਵਿੱਚ ਡਿਸਇਨਫੈਕਸ਼ਨ ਅਤੇ ਸਫ਼ਾਈ ਦਾ ਹਦਾਇਤਾਂ ਅਨੁਸਾਰ ਧਿਆਨ ਰੱਖਿਆ ਜਾਵੇ


No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई